ਰਸੂਲਾਂ 4:20 - ਪਵਿੱਤਰ ਬਾਈਬਲ20 ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)20 ਕਿਉਂਕਿ ਇਹ ਸਾਥੋਂ ਹੋ ਨਹੀਂ ਸੱਕਦਾ ਕਿ ਜਿਹੜੀਆਂ ਗੱਲਾਂ ਅਸਾਂ ਵੇਖੀਆਂ ਅਤੇ ਸੁਣੀਆਂ ਓਹ ਨਾ ਆਖੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ। See the chapterਪਵਿੱਤਰ ਬਾਈਬਲ (Revised Common Language North American Edition)20 ਦੂਜਾ ਸਾਡੇ ਲਈ ਇਹ ਵੀ ਅਸੰਭਵ ਹੈ ਕਿ ਜੋ ਕੁਝ ਅਸੀਂ ਦੇਖਿਆ ਅਤੇ ਸੁਣਿਆ ਹੈ, ਉਹ ਨਾ ਕਹੀਏ ।” See the chapterਪੰਜਾਬੀ ਮੌਜੂਦਾ ਤਰਜਮਾ20 ਸਾਡੇ ਲਈ, ਇਹ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।” See the chapterPunjabi Standard Bible20 ਕਿਉਂਕਿ ਸਾਥੋਂ ਇਹ ਨਹੀਂ ਹੋ ਸਕਦਾ ਕਿ ਜੋ ਅਸੀਂ ਵੇਖਿਆ ਅਤੇ ਸੁਣਿਆ ਉਹ ਨਾ ਦੱਸੀਏ।” See the chapter |