ਰਸੂਲਾਂ 4:23 - ਪਵਿੱਤਰ ਬਾਈਬਲ23 ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ, See the chapterਪਵਿੱਤਰ ਬਾਈਬਲ O.V. Bible (BSI)23 ਤਦ ਓਹ ਛੁੱਟ ਕੇ ਆਪਣੇ ਸਾਥੀਆਂ ਕੋਲ ਆਏ ਅਰ ਜੋ ਕੁਝ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਨੇ ਓਹਨਾਂ ਨੂੰ ਆਖਿਆ ਸੀ ਸੁਣਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)23 ਪਤਰਸ ਅਤੇ ਯੂਹੰਨਾ ਰਿਹਾ ਹੋ ਕੇ ਆਪਣੇ ਸਾਥੀਆਂ ਕੋਲ ਵਾਪਸ ਗਏ ਅਤੇ ਜੋ ਕੁਝ ਮਹਾਂ-ਪੁਰੋਹਿਤਾਂ ਅਤੇ ਬਜ਼ੁਰਗ ਆਗੂਆਂ ਨੇ ਕਿਹਾ ਸੀ, ਉਹਨਾਂ ਨੂੰ ਦੱਸਿਆ । See the chapterਪੰਜਾਬੀ ਮੌਜੂਦਾ ਤਰਜਮਾ23 ਫਿਰ ਜਦੋਂ ਪਤਰਸ ਅਤੇ ਯੋਹਨ ਨੂੰ ਛੱਡ ਦਿੱਤਾ, ਤਾਂ ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਆਖਿਆ ਸੀ ਸਭ ਕੁਝ ਦੱਸ ਦਿੱਤਾ। See the chapterPunjabi Standard Bible23 ਜਦੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਤਾਂ ਉਹ ਆਪਣੇ ਸਾਥੀਆਂ ਕੋਲ ਆਏ ਅਤੇ ਜੋ ਪ੍ਰਧਾਨ ਯਾਜਕਾਂ ਅਤੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਕਿਹਾ, ਦੱਸ ਦਿੱਤਾ। See the chapter |