Online Bible

- Advertisements -




ਰਸੂਲਾਂ 4:26 - ਪਵਿੱਤਰ ਬਾਈਬਲ

26 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’

See the chapter Copy

ਪਵਿੱਤਰ ਬਾਈਬਲ O.V. Bible (BSI)

26 ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਇਕੱਠੇ ਹੋਏ, ਪ੍ਰਭੁ ਅਰ ਉਹ ਦੇ ਮਸੀਹ ਦੇ ਵਿਰੁੱਧ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਧਰਤੀ ਦੇ ਰਾਜਾ ਉੱਠ ਖੜ੍ਹੇ ਹੋਏ, ਅਤੇ ਅਧਿਕਾਰੀ ਲੋਕ, ਪ੍ਰਭੂ ਅਤੇ ਉਹਨਾਂ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਏ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਧਰਤੀ ਦੇ ਰਾਜੇ ਉੱਠੇ ਅਤੇ ਹਾਕਮ ਇੱਕਠੇ ਹੋ ਗਏ ਪ੍ਰਭੂ ਦੇ ਵਿਰੁੱਧ ਅਤੇ ਉਸਦੇ ਮਸਹ ਕੀਤੇ ਹੋਏ ਦੇ ਵਿਰੁੱਧ।’”

See the chapter Copy

Punjabi Standard Bible

26 ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜ੍ਹੇ ਹੋਏ ਅਤੇ ਪ੍ਰਧਾਨ ਆਪਸ ਵਿੱਚ ਇਕੱਠੇ ਹੋਏ।

See the chapter Copy




ਰਸੂਲਾਂ 4:26

Follow us:

Advertisements


Advertisements