ਰਸੂਲਾਂ 4:29 - ਪਵਿੱਤਰ ਬਾਈਬਲ29 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਹੁਣ ਹੇ ਪ੍ਰਭੁ ਓਹਨਾਂ ਦੀਆਂ ਧਮਕੀਆਂ ਨੂੰ ਵੇਖ ਅਰ ਆਪਣੇ ਦਾਸਾਂ ਨੂੰ ਇਹ ਬਖ਼ਸ਼ ਕਿ ਅੱਤ ਦਲੇਰੀ ਨਾਲ ਤੇਰਾ ਬਚਨ ਸੁਣਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ। See the chapterਪਵਿੱਤਰ ਬਾਈਬਲ (Revised Common Language North American Edition)29 ਹੁਣ, ਹੇ ਪ੍ਰਭੂ, ਉਹਨਾਂ ਦੀਆਂ ਧਮਕੀਆਂ ਨੂੰ ਦੇਖੋ ਅਤੇ ਆਪਣੇ ਸੇਵਕਾਂ ਨੂੰ ਵਰਦਾਨ ਦਿਓ ਕਿ ਉਹ ਤੁਹਾਡਾ ਵਚਨ ਪੂਰੀ ਦਲੇਰੀ ਨਾਲ ਸੁਣਾਉਣ । See the chapterਪੰਜਾਬੀ ਮੌਜੂਦਾ ਤਰਜਮਾ29 ਹੁਣ, “ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਤੇ ਵਿਚਾਰ ਕਰੋ ਅਤੇ ਆਪਣੇ ਸੇਵਕਾਂ ਨੂੰ ਬੜੀ ਦਲੇਰੀ ਨਾਲ ਤੁਹਾਡਾ ਬਚਨ ਬੋਲਣ ਦੇ ਯੋਗ ਬਣਾਓ। See the chapterPunjabi Standard Bible29 ਹੁਣ ਹੇ ਪ੍ਰਭੂ, ਉਨ੍ਹਾਂ ਦੀਆਂ ਧਮਕੀਆਂ ਵੱਲ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਬਖਸ਼ ਕਿ ਉਹ ਪੂਰੀ ਦਲੇਰੀ ਨਾਲ ਤੇਰਾ ਵਚਨ ਸੁਣਾਉਣ। See the chapter |