Online Bible

- Advertisements -




ਰਸੂਲਾਂ 4:30 - ਪਵਿੱਤਰ ਬਾਈਬਲ

30 ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”

See the chapter Copy

ਪਵਿੱਤਰ ਬਾਈਬਲ O.V. Bible (BSI)

30 ਜਦੋਂ ਤੂੰ ਆਪਣਾ ਹੱਥ ਚੰਗਾ ਕਰਨ ਨੂੰ ਲੰਮਾ ਕਰੇਂ ਅਤੇ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਨਾਮ ਤੋਂ ਨਿਸ਼ਾਨ ਅਤੇ ਅਚੰਭੇ ਪਰਗਟ ਹੋਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।

See the chapter Copy

ਪਵਿੱਤਰ ਬਾਈਬਲ (Revised Common Language North American Edition)

30 ਚੰਗਾ ਕਰਨ ਦੇ ਲਈ ਆਪਣਾ ਹੱਥ ਵਧਾਓ ਕਿ ਤੁਹਾਡੇ ਪਵਿੱਤਰ ਸੇਵਕ ਯਿਸੂ ਦੇ ਨਾਮ ਦੁਆਰਾ ਚਿੰਨ੍ਹ ਅਤੇ ਚਮਤਕਾਰ ਹੋਣ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

30 ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਅਤੇ ਤੇਰੇ ਪਵਿੱਤਰ ਸੇਵਕ ਯਿਸ਼ੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।”

See the chapter Copy

Punjabi Standard Bible

30 ਜਦੋਂ ਤੂੰ ਚੰਗਾਈ ਲਈ ਆਪਣਾ ਹੱਥ ਅੱਗੇ ਵਧਾਵੇਂ ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਤੋਂ ਚਿੰਨ੍ਹ ਅਤੇ ਅਚਰਜ ਕੰਮ ਹੋਣ।”

See the chapter Copy




ਰਸੂਲਾਂ 4:30

Follow us:

Advertisements


Advertisements