Online Bible

- Advertisements -




ਰਸੂਲਾਂ 4:31 - ਪਵਿੱਤਰ ਬਾਈਬਲ

31 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਜਦੋਂ ਉਹ ਪ੍ਰਾਰਥਨਾ ਕਰ ਚੁੱਕੇ ਤਾਂ ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਈ । ਫਿਰ ਉਹ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਬੜੀ ਦਲੇਰੀ ਨਾਲ ਪਰਮੇਸ਼ਰ ਦਾ ਵਚਨ ਸੁਣਾਉਂਦੇ ਰਹੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਜਦੋਂ ਉਹ ਪ੍ਰਾਰਥਨਾ ਕਰ ਹਟੇ, ਤਾਂ ਉਹ ਜਗ੍ਹਾ ਹਿੱਲ ਗਈ ਸੀ ਜਿੱਥੇ ਉਹ ਇਕੱਠੇ ਹੋਏ ਸਨ। ਅਤੇ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ਵਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।

See the chapter Copy

Punjabi Standard Bible

31 ਜਦੋਂ ਉਹ ਪ੍ਰਾਰਥਨਾ ਕਰ ਹਟੇ ਤਾਂ ਉਹ ਥਾਂ ਜਿੱਥੇ ਉਹ ਇਕੱਠੇ ਸਨ, ਹਿੱਲ ਗਿਆ ਅਤੇ ਉਹ ਸਭ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ ਤੇ ਦਲੇਰੀ ਨਾਲ ਪਰਮੇਸ਼ਰ ਦਾ ਵਚਨ ਸੁਣਾਉਣ ਲੱਗੇ।

See the chapter Copy




ਰਸੂਲਾਂ 4:31

Follow us:

Advertisements


Advertisements