ਰਸੂਲਾਂ 4:34 - ਪਵਿੱਤਰ ਬਾਈਬਲ34 ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ। See the chapterਪਵਿੱਤਰ ਬਾਈਬਲ O.V. Bible (BSI)34 ਉਨ੍ਹਾਂ ਵਿੱਚੋਂ ਕਿਸੇ ਨੂੰ ਘਾਟਾ ਨਾ ਸੀ ਇਸ ਲਈ ਕਿ ਜਿਹੜੇ ਜਮੀਨਾਂ ਅਤੇ ਘਰਾਂ ਦੇ ਮਾਲਕ ਸਨ ਓਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। See the chapterਪਵਿੱਤਰ ਬਾਈਬਲ (Revised Common Language North American Edition)34 ਉਹਨਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਥੁੜ ਨਹੀਂ ਸੀ ਕਿਉਂਕਿ ਜਿਹਨਾਂ ਕੋਲ ਖੇਤ ਅਤੇ ਘਰ ਸਨ, ਉਹ ਉਹਨਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਚੀਜ਼ਾਂ ਦਾ ਧਨ ਲਿਆਉਂਦੇ See the chapterਪੰਜਾਬੀ ਮੌਜੂਦਾ ਤਰਜਮਾ34 ਉਨ੍ਹਾਂ ਵਿੱਚੋਂ ਕੋਈ ਵੀ ਜ਼ਰੂਰਤ ਮੰਦ ਨਹੀਂ ਸੀ। ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ, ਵਿਕੀਆਂ ਹੋਈਆਂ ਵਸਤਾਂ ਦੇ ਪੈਸੇ ਲਿਆਉਂਦੇ See the chapterPunjabi Standard Bible34 ਉਨ੍ਹਾਂ ਵਿੱਚ ਕਿਸੇ ਨੂੰ ਕੋਈ ਥੁੜ੍ਹ ਨਹੀਂ ਸੀ, ਕਿਉਂਕਿ ਜਿਹੜੇ ਜ਼ਮੀਨਾਂ ਜਾਂ ਘਰਾਂ ਦੇ ਮਾਲਕ ਸਨ, ਉਹ ਇਨ੍ਹਾਂ ਨੂੰ ਵੇਚਦੇ ਅਤੇ ਵਿਕੀਆਂ ਹੋਈਆਂ ਚੀਜ਼ਾਂ ਦਾ ਮੁੱਲ ਲਿਆ ਕੇ See the chapter |