Online Bible

- Advertisements -




ਰਸੂਲਾਂ 4:35 - ਪਵਿੱਤਰ ਬਾਈਬਲ

35 ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਅਤੇ ਰਸੂਲਾਂ ਦੇ ਚਰਨਾਂ ਉੱਤੇ ਧਰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

35 ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ । ਫਿਰ ਹਰ ਇੱਕ ਨੂੰ ਉਸ ਦੀ ਲੋੜ ਅਨੁਸਾਰ ਵੰਡ ਦਿੱਤਾ ਜਾਂਦਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

35 ਅਤੇ ਉਨ੍ਹਾਂ ਨੇ ਪੈਸੇ ਰਸੂਲਾਂ ਨੂੰ ਦੇ ਦਿੱਤੇ, ਅਤੇ ਉਹ ਹਰੇਕ ਨੂੰ ਉਸਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

See the chapter Copy

Punjabi Standard Bible

35 ਰਸੂਲਾਂ ਦੇ ਚਰਨਾਂ 'ਤੇ ਰੱਖ ਦਿੰਦੇ ਸਨ ਅਤੇ ਉਹ ਹਰੇਕ ਨੂੰ ਜਿਹੀ ਜਿਸ ਦੀ ਜ਼ਰੂਰਤ ਹੁੰਦੀ ਸੀ, ਵੰਡ ਦਿੰਦੇ ਸਨ।

See the chapter Copy




ਰਸੂਲਾਂ 4:35

Follow us:

Advertisements


Advertisements