Online Bible

- Advertisements -




ਰਸੂਲਾਂ 4:4 - ਪਵਿੱਤਰ ਬਾਈਬਲ

4 ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰ ਉਨ੍ਹਾਂ ਵਿੱਚੋਂ ਜਿਨ੍ਹਾਂ ਬਚਨ ਸੁਣਿਆ ਸੀ ਬਹੁਤਿਆਂ ਨੇ ਨਿਹਚਾ ਕੀਤੀ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਪੰਜਕੁ ਹਜ਼ਾਰ ਹੋ ਗਈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਬਹੁਤ ਸਾਰੇ ਵਚਨ ਸੁਣਨ ਵਾਲਿਆਂ ਨੇ ਵਿਸ਼ਵਾਸ ਕੀਤਾ ਅਤੇ ਉਹਨਾਂ ਮਨੁੱਖਾਂ ਦੀ ਗਿਣਤੀ ਕੋਈ ਪੰਜ ਹਜ਼ਾਰ ਤੱਕ ਹੋ ਗਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਪਰ ਬਹੁਤ ਸਾਰੇ ਲੋਕਾਂ ਜਿਨ੍ਹਾਂ ਨੇ ਬਚਨ ਨੂੰ ਸੁਣ ਕੇ ਯਿਸ਼ੂ ਉੱਤੇ ਵਿਸ਼ਵਾਸ ਕੀਤਾ; ਤਾਂ ਇਸ ਕਰਕੇ ਵਿਸ਼ਵਾਸ ਕਰਨ ਵਾਲੇ ਮਰਦਾਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ।

See the chapter Copy

Punjabi Standard Bible

4 ਪਰ ਵਚਨ ਸੁਣਨ ਵਾਲਿਆਂ ਵਿੱਚੋਂ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਆਦਮੀਆਂ ਦੀ ਗਿਣਤੀ ਲਗਭਗ ਪੰਜ ਹਜ਼ਾਰ ਹੋ ਗਈ।

See the chapter Copy




ਰਸੂਲਾਂ 4:4

Follow us:

Advertisements


Advertisements