ਰਸੂਲਾਂ 4:7 - ਪਵਿੱਤਰ ਬਾਈਬਲ7 ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਾਰਿਆਂ ਲੋਕਾਂ ਸਾਹਮਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ?” See the chapterਪਵਿੱਤਰ ਬਾਈਬਲ O.V. Bible (BSI)7 ਤਾਂ ਓਹਨਾਂ ਨੂੰ ਵਿਚਾਲੇ ਖੜਾ ਕਰ ਕੇ ਪੁੱਛਿਆ, ਤੁਸਾਂ ਕਿਹੜੀ ਸ਼ਕਤੀ ਯਾ ਕਿਹੜੇ ਨਾਮ ਨਾਲ ਇਹ ਕੀਤਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ? See the chapterਪਵਿੱਤਰ ਬਾਈਬਲ (Revised Common Language North American Edition)7 ਫਿਰ ਉਹਨਾਂ ਨੇ ਦੋਨਾਂ ਚੇਲਿਆਂ ਨੂੰ ਵਿਚਕਾਰ ਖੜ੍ਹਾ ਕਰ ਕੇ ਪੁੱਛਿਆ, “ਇਹ ਕੰਮ ਤੁਸੀਂ ਕਿਸ ਦੀ ਸਮਰੱਥਾ ਜਾਂ ਕਿਸ ਦੇ ਨਾਮ ਨਾਲ ਕੀਤਾ ਹੈ ?” See the chapterਪੰਜਾਬੀ ਮੌਜੂਦਾ ਤਰਜਮਾ7 ਉਨ੍ਹਾਂ ਨੇ ਪਤਰਸ ਅਤੇ ਯੋਹਨ ਨੂੰ ਆਪਣੇ ਸਾਮ੍ਹਣੇ ਖੜ੍ਹਾ ਕਰਕੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕਿਸ ਸ਼ਕਤੀ ਨਾਲ ਜਾਂ ਕਿਸ ਨਾਮ ਨਾਲ ਇਹ ਕੀਤਾ?” See the chapterPunjabi Standard Bible7 ਉਹ ਉਨ੍ਹਾਂ ਨੂੰ ਵਿਚਕਾਰ ਖੜ੍ਹਾ ਕਰਕੇ ਪੁੱਛਣ ਲੱਗੇ, “ਤੁਸੀਂ ਇਹ ਕੰਮ ਕਿਸ ਸ਼ਕਤੀ ਜਾਂ ਕਿਸ ਨਾਮ ਨਾਲ ਕੀਤਾ?” See the chapter |