ਰਸੂਲਾਂ 4:8 - ਪਵਿੱਤਰ ਬਾਈਬਲ8 ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ। See the chapterਪਵਿੱਤਰ ਬਾਈਬਲ O.V. Bible (BSI)8 ਤਦੋਂ ਪਤਰਸ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਸਰਦਾਰੋ ਅਤੇ ਬਜ਼ੁਰਗੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ, See the chapterਪਵਿੱਤਰ ਬਾਈਬਲ (Revised Common Language North American Edition)8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹਨਾਂ ਨੂੰ ਉੱਤਰ ਦਿੱਤਾ, “ਲੋਕਾਂ ਦੇ ਅਧਿਕਾਰੀਓ ਅਤੇ ਬਜ਼ੁਰਗ ਆਗੂਓ, See the chapterਪੰਜਾਬੀ ਮੌਜੂਦਾ ਤਰਜਮਾ8 ਫਿਰ ਪਤਰਸ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਨ੍ਹਾਂ ਨੂੰ ਜਵਾਬ ਦਿੱਤਾ: “ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ! See the chapterPunjabi Standard Bible8 ਤਦ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਪਤਰਸ ਨੇ ਉਨ੍ਹਾਂ ਨੂੰ ਕਿਹਾ, “ਹੇ ਕੌਮ ਦੇ ਪ੍ਰਧਾਨੋ ਅਤੇ ਬਜ਼ੁਰਗੋ, See the chapter |