ਰਸੂਲਾਂ 4:9 - ਪਵਿੱਤਰ ਬਾਈਬਲ9 ਕੀ ਤੁਸੀਂ ਸਾਨੂੰ ਇਸ ਲੰਗੜ੍ਹੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸ ਨੂੰ ਕਿਸ ਨੇ ਚੰਗਾ ਕੀਤਾ? See the chapterਪਵਿੱਤਰ ਬਾਈਬਲ O.V. Bible (BSI)9 ਜੇ ਅੱਜ ਸਾਥੋ ਇਸ ਭਲੇ ਕੰਮ ਦੇ ਵਿਖੇ ਪੁੱਛੀਦਾ ਹੈ ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਭਈ ਉਹ ਕਿੱਕਰ ਚੰਗਾ ਕੀਤਾ ਗਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)9 ਜੇਕਰ ਅੱਜ ਸਾਡੇ ਕੋਲੋਂ ਇੱਕ ਲੰਗੜੇ ਆਦਮੀ ਦੇ ਨਾਲ ਕੀਤੀ ਭਲਾਈ ਦੇ ਕੰਮ ਬਾਰੇ ਪੁੱਛਿਆ ਜਾ ਰਿਹਾ ਹੈ ਕਿ ਉਹ ਕਿਸ ਤਰ੍ਹਾਂ ਚੰਗਾ ਹੋਇਆ, See the chapterਪੰਜਾਬੀ ਮੌਜੂਦਾ ਤਰਜਮਾ9 ਫਿਰ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛ-ਗਿੱਛ ਕਰਦੇ ਹੋ ਜਿਹੜਾ ਇੱਕ ਲੰਗੜੇ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।” See the chapterPunjabi Standard Bible9 ਜੇ ਅੱਜ ਇੱਕ ਅਪਾਹਜ ਵਿਅਕਤੀ ਨਾਲ ਕੀਤੀ ਗਈ ਭਲਾਈ ਦੇ ਕਰਕੇ ਸਾਡੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਕਿਸ ਤਰ੍ਹਾਂ ਚੰਗਾ ਹੋਇਆ See the chapter |