Online Bible

- Advertisements -




ਰਸੂਲਾਂ 5:1 - ਪਵਿੱਤਰ ਬਾਈਬਲ

1 ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਤਾਂ ਹਨਾਨਿਯਾ ਨਾਮੇ ਇੱਕ ਮਨੁੱਖ ਨੇ ਆਪਣੀ ਤੀਵੀਂ ਸਫ਼ੀਰਾ ਨਾਲ ਰਲ ਕੇ ਮਿਲਖ ਵੇਚੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਹਨਾਨਿਯਾ ਨਾਂ ਦੇ ਇੱਕ ਆਦਮੀ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਕੁਝ ਜਾਇਦਾਦ ਵੇਚੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਹਨਾਨਿਯਾਹ ਨਾਮ ਦੇ ਇੱਕ ਆਦਮੀ ਨੇ, ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ, ਜ਼ਮੀਨ ਦਾ ਇੱਕ ਟੁਕੜਾ ਵੇਚਿਆ।

See the chapter Copy

Punjabi Standard Bible

1 ਹਨਾਨਿਯਾ ਨਾਮਕ ਇੱਕ ਮਨੁੱਖ ਨੇ ਵੀ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਆਪਣੀ ਸੰਪਤੀ ਵੇਚੀ

See the chapter Copy




ਰਸੂਲਾਂ 5:1

Follow us:

Advertisements


Advertisements