ਰਸੂਲਾਂ 5:10 - ਪਵਿੱਤਰ ਬਾਈਬਲ10 ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)10 ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ । ਤਦ ਉਨ੍ਹਾਂ ਜੁਆਨਾਂ ਨੇ ਅੰਦਰ ਜਾ ਕੇ ਉਹ ਨੂੰ ਮੋਈ ਵੇਖਿਆ ਅਤੇ ਬਾਹਰ ਲੈ ਜਾ ਕੇ ਉਹ ਦੇ ਭਰਤਾ ਦੇ ਕੋਲ ਦੱਬ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)10 ਉਹ ਇਕਦਮ ਪਤਰਸ ਦੇ ਚਰਨਾਂ ਉੱਤੇ ਡਿੱਗ ਪਈ ਅਤੇ ਮਰ ਗਈ । ਨੌਜਵਾਨਾਂ ਨੇ ਅੰਦਰ ਆ ਕੇ ਉਸ ਨੂੰ ਮਰੀ ਹੋਈ ਦੇਖਿਆ ਅਤੇ ਬਾਹਰ ਲੈ ਜਾ ਕੇ ਉਸ ਦੇ ਪਤੀ ਦੇ ਕੋਲ ਉਸ ਨੂੰ ਵੀ ਦਫ਼ਨਾ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ10 ਉਸੇ ਵਕਤ ਉਹ ਪਤਰਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਮਰ ਗਈ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਆਣ ਕੇ, ਉਸਨੂੰ ਮਰਿਆ ਹੋਇਆ ਵੇਖਿਆ, ਉਸਨੂੰ ਬਾਹਰ ਲੈ ਗਏ ਅਤੇ ਉਸਦੇ ਪਤੀ ਦੇ ਨਾਲ ਦਫ਼ਨਾ ਦਿੱਤਾ। See the chapterPunjabi Standard Bible10 ਉਹ ਉਸੇ ਘੜੀ ਉਸ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਮਰ ਗਈ। ਤਦ ਜਵਾਨਾਂ ਨੇ ਆ ਕੇ ਉਸ ਨੂੰ ਮਰੀ ਵੇਖਿਆ ਅਤੇ ਬਾਹਰ ਲਿਜਾ ਕੇ ਉਸ ਦੇ ਪਤੀ ਕੋਲ ਦਫ਼ਨਾ ਦਿੱਤਾ। See the chapter |