ਰਸੂਲਾਂ 5:11 - ਪਵਿੱਤਰ ਬਾਈਬਲ11 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ। See the chapterਪਵਿੱਤਰ ਬਾਈਬਲ O.V. Bible (BSI)11 ਤਾਂ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਏਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਵੱਡਾ ਡਰ ਲੱਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ। See the chapterਪਵਿੱਤਰ ਬਾਈਬਲ (Revised Common Language North American Edition)11 ਤਦ ਸਾਰੀ ਕਲੀਸੀਯਾ ਅਤੇ ਜਿੰਨਿਆਂ ਨੇ ਇਹ ਸੁਣਿਆ, ਉਹਨਾਂ ਉੱਤੇ ਬਹੁਤ ਡਰ ਛਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ11 ਸਾਰੀ ਕਲੀਸਿਆ ਅਤੇ ਜਿਨ੍ਹਾਂ ਨੇ ਵੀ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ। See the chapterPunjabi Standard Bible11 ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ, ਉਨ੍ਹਾਂ ਸਭਨਾਂ ਉੱਤੇ ਵੱਡਾ ਭੈ ਛਾ ਗਿਆ। See the chapter |