ਰਸੂਲਾਂ 5:13 - ਪਵਿੱਤਰ ਬਾਈਬਲ13 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ। See the chapterਪਵਿੱਤਰ ਬਾਈਬਲ O.V. Bible (BSI)13 ਹੋਰਨਾਂ ਵਿੱਚੋਂ ਕਿਸੇ ਦਾ ਹਿਆਓ ਨਾ ਪਿਆ ਜੋ ਉਨ੍ਹਾਂ ਦੀ ਸੰਗਤ ਕਰੇ ਪਰ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)13 ਹੋਰ ਕੋਈ ਉਹਨਾਂ ਵਿੱਚ ਜਾਣ ਦਾ ਹੌਸਲਾ ਨਹੀਂ ਕਰਦਾ ਸੀ ਭਾਵੇਂ ਲੋਕ ਉਹਨਾਂ ਦੀ ਵਡਿਆਈ ਕਰਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ13 ਕਿਸੇ ਗ਼ੈਰ ਵਿਸ਼ਵਾਸੀ ਨੇ ਵੀ ਉਨ੍ਹਾਂ ਨਾਲ ਸ਼ਾਮਲ ਹੋਣ ਦੀ ਹਿੰਮਤ ਨਹੀਂ ਕੀਤੀ, ਭਾਵੇਂ ਕਿ ਦੂਸਰੇ ਸਾਰੇ ਲੋਕ ਵਿਸ਼ਵਾਸੀਆਂ ਦਾ ਬਹੁਤ ਸਤਿਕਾਰ ਕਰਦੇ ਸਨ। See the chapterPunjabi Standard Bible13 ਹਾਲਾਂਕਿ ਹੋਰਨਾਂ ਵਿੱਚੋਂ ਕਿਸੇ ਦਾ ਵੀ ਹੌਸਲਾ ਨਹੀਂ ਪੈਂਦਾ ਸੀ ਕਿ ਉਨ੍ਹਾਂ ਵਿੱਚ ਸ਼ਾਮਲ ਹੋਣ, ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ See the chapter |