ਰਸੂਲਾਂ 5:16 - ਪਵਿੱਤਰ ਬਾਈਬਲ16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਯਰੂਸ਼ਲਮ ਦੇ ਆਲੇ ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਲੋਕ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਭਰਿਸ਼ਟ ਆਤਮਿਆਂ ਦੇ ਦੁਖਾਏ ਹੋਏ ਸਨ ਲਿਆ ਕੇ ਇਕੱਠੇ ਹੋਏ ਅਤੇ ਓਹ ਸਭ ਚੰਗੇ ਕੀਤੇ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)16 ਯਰੂਸ਼ਲਮ ਦੇ ਨੇੜੇ ਦੇ ਸ਼ਹਿਰਾਂ ਦੇ ਬਹੁਤ ਸਾਰੇ ਲੋਕ ਇਕੱਠੇ ਹੋ ਕੇ ਆਪਣੇ ਰੋਗੀਆਂ ਅਤੇ ਅਸ਼ੁੱਧ ਆਤਮਾਵਾਂ ਨਾਲ ਪੀੜਤਾਂ ਨੂੰ ਲਿਆਉਂਦੇ ਅਤੇ ਸਾਰੇ ਚੰਗੇ ਕੀਤੇ ਜਾਂਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ16 ਭੀੜ ਵੀ ਯੇਰੂਸ਼ਲੇਮ ਦੇ ਆਸ-ਪਾਸ ਦੇ ਨਗਰਾਂ ਤੋਂ ਇਕੱਠੀ ਹੋ ਕੇ ਆਉਂਦੀ, ਅਤੇ ਆਪਣੇ ਬਿਮਾਰ ਲੋਕਾਂ ਨੂੰ ਲਿਆਉਂਦੇ ਅਤੇ ਜਿਹੜੇ ਦੁਸ਼ਟ ਆਤਮਾਵਾਂ ਦੇ ਸਤਾਏ ਹੋਏ ਸਨ, ਅਤੇ ਉਹ ਸਾਰੇ ਚੰਗੇ ਹੋ ਕੇ ਜਾਦੇ ਸਨ। See the chapterPunjabi Standard Bible16 ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਤੋਂ ਵੀ ਬਹੁਤ ਸਾਰੇ ਲੋਕ ਬਿਮਾਰਾਂ ਅਤੇ ਭ੍ਰਿਸ਼ਟ ਆਤਮਾਵਾਂ ਦੇ ਸਤਾਏ ਹੋਇਆਂ ਨੂੰ ਲਿਆ ਕੇ ਇਕੱਠੇ ਹੁੰਦੇ ਸਨ ਅਤੇ ਉਹ ਸਭ ਚੰਗੇ ਕੀਤੇ ਜਾਂਦੇ ਸਨ। See the chapter |