ਰਸੂਲਾਂ 5:19 - ਪਵਿੱਤਰ ਬਾਈਬਲ19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ, See the chapterਪਵਿੱਤਰ ਬਾਈਬਲ O.V. Bible (BSI)19 ਪਰ ਰਾਤ ਨੂੰ ਪ੍ਰਭੁ ਦੇ ਇੱਕ ਦੂਤ ਨੇ ਉਸ ਬੰਦੀਖ਼ਾਨੇ ਦੇ ਬੂਹੇ ਖੋਲ੍ਹੇ ਅਤੇ ਓਹਨਾਂ ਨੂੰ ਬਾਹਰ ਕੱਢ ਕੇ ਆਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, See the chapterਪਵਿੱਤਰ ਬਾਈਬਲ (Revised Common Language North American Edition)19 ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਸਵਰਗਦੂਤ ਨੇ ਹਵਾਲਾਤ ਦਾ ਦਰਵਾਜ਼ਾ ਖੋਲ੍ਹਿਆ ਅਤੇ ਉਹਨਾਂ ਨੂੰ ਬਾਹਰ ਲਿਆ ਕੇ ਕਿਹਾ, See the chapterਪੰਜਾਬੀ ਮੌਜੂਦਾ ਤਰਜਮਾ19 ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ। See the chapterPunjabi Standard Bible19 ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਦੂਤ ਨੇ ਕੈਦਖ਼ਾਨੇ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ, See the chapter |