ਰਸੂਲਾਂ 5:2 - ਪਵਿੱਤਰ ਬਾਈਬਲ2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਰੱਖ ਛੱਡਿਆ ਜੋ ਉਹ ਦੀ ਤੀਵੀਂ ਵੀ ਜਾਣਦੀ ਸੀ ਅਰ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)2 ਉਸ ਨੇ ਆਪਣੀ ਪਤਨੀ ਦੀ ਸਲਾਹ ਨਾਲ ਧਨ ਵਿੱਚੋਂ ਕੁਝ ਹਿੱਸਾ ਆਪਣੇ ਲਈ ਰੱਖ ਲਿਆ ਅਤੇ ਕੁਝ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ2 ਆਪਣੀ ਪਤਨੀ ਦੀ ਪੂਰੀ ਜਾਣਕਾਰੀ ਨਾਲ ਉਸਨੇ ਪੈਸੇ ਦਾ ਕੁਝ ਹਿੱਸਾ ਆਪਣੇ ਲਈ ਰੱਖ ਲਿਆ, ਪਰ ਬਾਕੀ ਬਚਿਆ ਪੈਸਾ ਰਸੂਲਾਂ ਨੂੰ ਦੇ ਦਿੱਤਾ। See the chapterPunjabi Standard Bible2 ਅਤੇ ਮੁੱਲ ਵਿੱਚੋਂ ਕੁਝ ਰੱਖ ਲਿਆ ਜਿਸ ਬਾਰੇ ਉਸ ਦੀ ਪਤਨੀ ਵੀ ਜਾਣਦੀ ਸੀ ਅਤੇ ਬਾਕੀ ਹਿੱਸਾ ਲਿਆ ਕੇ ਰਸੂਲਾਂ ਦੇ ਚਰਨਾਂ 'ਤੇ ਰੱਖ ਦਿੱਤਾ। See the chapter |