Online Bible

- Advertisements -




ਰਸੂਲਾਂ 5:20 - ਪਵਿੱਤਰ ਬਾਈਬਲ

20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਜਾਓ ਹੈਕਲ ਵਿੱਚ ਖੜੋ ਕੇ ਐਸ ਜੀਉਣ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 “ਜਾਓ, ਹੈਕਲ ਵਿੱਚ ਖੜ੍ਹੇ ਹੋ ਕੇ ਲੋਕਾਂ ਨੂੰ ਇਸ ਨਵੇਂ ਜੀਵਨ ਬਾਰੇ ਸਭ ਕੁਝ ਦੱਸੋ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

20 “ਜਾਓ, ਅਤੇ ਹੈਕਲ ਦੇ ਦਰਬਾਰਾਂ ਵਿੱਚ ਖਲੋਵੋ,” ਉਸ ਨੇ ਕਿਹਾ, “ਅਤੇ ਲੋਕਾਂ ਨੂੰ ਇਸ ਨਵੀਂ ਜ਼ਿੰਦਗੀ ਬਾਰੇ ਦੱਸੋ।”

See the chapter Copy

Punjabi Standard Bible

20 “ਜਾਓ ਅਤੇ ਹੈਕਲ ਵਿੱਚ ਖੜ੍ਹੇ ਹੋ ਕੇ ਲੋਕਾਂ ਨੂੰ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਸੁਣਾਓ।”

See the chapter Copy




ਰਸੂਲਾਂ 5:20

Follow us:

Advertisements


Advertisements