Online Bible

- Advertisements -




ਰਸੂਲਾਂ 5:22 - ਪਵਿੱਤਰ ਬਾਈਬਲ

22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਪਰ ਜਦੋਂ ਸੇਵਕ ਉੱਥੇ ਪਹੁੰਚੇ ਤਾਂ ਉਹਨਾਂ ਨੂੰ ਰਸੂਲ ਉੱਥੇ ਨਾ ਮਿਲੇ । ਇਸ ਲਈ ਉਹਨਾਂ ਨੇ ਵਾਪਸ ਆ ਕੇ ਸਮਾਚਾਰ ਦਿੱਤਾ,

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਪਰ ਜੇਲ੍ਹ ਪਹੁੰਚਣ, ਤੇ ਸਿਪਾਹੀਆਂ ਨੇ ਉਨ੍ਹਾਂ ਨੂੰ ਉੱਥੇ ਨਾ ਦੇਖਿਆ। ਸੋ ਉਹ ਵਾਪਸ ਗਏ ਅਤੇ ਦੱਸਿਆ,

See the chapter Copy

Punjabi Standard Bible

22 ਪਰ ਜਦੋਂ ਸਿਪਾਹੀ ਪਹੁੰਚੇ ਅਤੇ ਉਨ੍ਹਾਂ ਨੂੰ ਕੈਦਖ਼ਾਨੇ ਵਿੱਚ ਨਾ ਵੇਖਿਆ ਤਾਂ ਵਾਪਸ ਆ ਕੇ ਖ਼ਬਰ ਦਿੱਤੀ

See the chapter Copy




ਰਸੂਲਾਂ 5:22

Follow us:

Advertisements


Advertisements