ਰਸੂਲਾਂ 5:24 - ਪਵਿੱਤਰ ਬਾਈਬਲ24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ। See the chapterਪਵਿੱਤਰ ਬਾਈਬਲ O.V. Bible (BSI)24 ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? See the chapterਪਵਿੱਤਰ ਬਾਈਬਲ (Revised Common Language North American Edition)24 ਜਦੋਂ ਹੈਕਲ ਦੀ ਪੁਲਿਸ ਦੇ ਕਪਤਾਨ ਅਤੇ ਮਹਾਂ-ਪੁਰੋਹਿਤਾਂ ਨੇ ਇਹ ਸੁਣਿਆ ਤਾਂ ਉਹ ਹੈਰਾਨੀ ਵਿੱਚ ਪੈ ਗਏ ਕਿ ਉਹਨਾਂ ਨਾਲ ਕੀ ਹੋਇਆ ਹੈ । See the chapterਪੰਜਾਬੀ ਮੌਜੂਦਾ ਤਰਜਮਾ24 ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਗਾਰਡਾਂ ਦਾ ਕਪਤਾਨ ਅਤੇ ਮੁੱਖ ਜਾਜਕਾਂ ਉਹ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ। See the chapterPunjabi Standard Bible24 ਜਦੋਂ ਹੈਕਲ ਦੇ ਸੁਰੱਖਿਆ ਅਧਿਕਾਰੀ ਅਤੇ ਪ੍ਰਧਾਨ ਯਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਨ੍ਹਾਂ ਦੇ ਵਿਖੇ ਦੁਬਿਧਾ ਵਿੱਚ ਪੈ ਗਏ ਕਿ ਹੁਣ ਕੀ ਹੋਵੇਗਾ। See the chapter |