ਰਸੂਲਾਂ 5:29 - ਪਵਿੱਤਰ ਬਾਈਬਲ29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮ ਨਾਲੋਂ ਪਰਮੇਸ਼ੁਰ ਦਾ ਹੁਕਮ ਮੰਨਣਾ ਜਰੂਰੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ। See the chapterਪਵਿੱਤਰ ਬਾਈਬਲ (Revised Common Language North American Edition)29 ਪਤਰਸ ਅਤੇ ਦੂਜੇ ਰਸੂਲਾਂ ਨੇ ਉੱਤਰ ਦਿੱਤਾ, “ਸਾਡੇ ਲਈ ਮਨੁੱਖਾਂ ਨਾਲੋਂ ਪਰਮੇਸ਼ਰ ਦਾ ਹੁਕਮ ਮੰਨਣਾ ਜ਼ਰੂਰੀ ਹੈ । See the chapterਪੰਜਾਬੀ ਮੌਜੂਦਾ ਤਰਜਮਾ29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: “ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!” See the chapterPunjabi Standard Bible29 ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ, “ਮਨੁੱਖਾਂ ਨਾਲੋਂ ਪਰਮੇਸ਼ਰ ਦੀ ਆਗਿਆ ਮੰਨਣਾ ਜ਼ਿਆਦਾ ਜ਼ਰੂਰੀ ਹੈ। See the chapter |