ਰਸੂਲਾਂ 5:30 - ਪਵਿੱਤਰ ਬਾਈਬਲ30 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ। See the chapterਪਵਿੱਤਰ ਬਾਈਬਲ O.V. Bible (BSI)30 ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਵਾਲਿਆ ਜਿਹ ਨੂੰ ਤੁਸਾਂ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)30 ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਦਿੱਤਾ ਜਿਹਨਾਂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾ ਕੇ ਮਾਰ ਦਿੱਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ30 ਸਾਡੇ ਬਾਪ ਦਾਦਿਆਂ ਦੇ ਪਰਮੇਸ਼ਵਰ ਨੇ ਯਿਸ਼ੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। See the chapterPunjabi Standard Bible30 ਸਾਡੇ ਪੁਰਖਿਆਂ ਦੇ ਪਰਮੇਸ਼ਰ ਨੇ ਯਿਸੂ ਨੂੰ ਜੀਉਂਦਾ ਕਰ ਦਿੱਤਾ, ਜਿਸ ਨੂੰ ਤੁਸੀਂ ਕਾਠ ਉੱਤੇ ਲਟਕਾ ਕੇ ਮਾਰ ਸੁੱਟਿਆ। See the chapter |