Online Bible

- Advertisements -




ਰਸੂਲਾਂ 5:31 - ਪਵਿੱਤਰ ਬਾਈਬਲ

31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਉਹਨਾਂ ਨੂੰ ਪਰਮੇਸ਼ਰ ਨੇ ਆਪਣੇ ਸੱਜੇ ਹੱਥ ਨਾਲ ਹਾਕਮ ਅਤੇ ਮੁਕਤੀਦਾਤਾ ਦਾ ਉੱਚਾ ਅਹੁਦਾ ਦਿੱਤਾ ਕਿ ਉਹ ਇਸਰਾਏਲ ਕੌਮ ਨੂੰ ਤੋਬਾ ਕਰਨ ਦਾ ਮੌਕਾ ਅਤੇ ਪਾਪਾਂ ਤੋਂ ਮਾਫ਼ੀ ਦੇਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਉਸ ਨੂੰ ਪਰਮੇਸ਼ਵਰ ਨੇ ਆਪਣੇ ਸੱਜੇ ਹੱਥ ਨਾਲ ਉੱਚਾ ਚੁੱਕ ਕੇ ਸਾਡਾ ਰਾਜਾ ਅਤੇ ਮੁਕਤੀਦਾਤਾ ਠਹਿਰਾਇਆ ਹੈ। ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

See the chapter Copy

Punjabi Standard Bible

31 ਉਸੇ ਨੂੰ ਪਰਮੇਸ਼ਰ ਨੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾ ਕੇ ਆਪਣੇ ਸੱਜੇ ਹੱਥ ਉੱਚਾ ਕੀਤਾ ਕਿ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖਸ਼ੇ।

See the chapter Copy




ਰਸੂਲਾਂ 5:31

Follow us:

Advertisements


Advertisements