ਰਸੂਲਾਂ 5:33 - ਪਵਿੱਤਰ ਬਾਈਬਲ33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)33 ਇਹ ਸੁਣ ਕੇ ਓਹ ਜਲ ਗਏ ਅਤੇ ਓਹਨਾਂ ਨੂੰ ਮਾਰ ਸੁੱਟਣ ਦੀ ਦਲੀਲ ਕੀਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ। See the chapterਪਵਿੱਤਰ ਬਾਈਬਲ (Revised Common Language North American Edition)33 ਪਰ ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਗੁੱਸੇ ਨਾਲ ਭਰ ਗਏ ਅਤੇ ਰਸੂਲਾਂ ਨੂੰ ਜਾਨੋਂ ਮਾਰਨ ਦਾ ਇਰਾਦਾ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ33 ਜਦੋਂ ਉਹਨਾਂ ਨੇ ਇਹ ਸੁਣਿਆ, ਉਹ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾਈ। See the chapterPunjabi Standard Bible33 ਇਹ ਸੁਣ ਕੇ ਉਹ ਭੜਕ ਉੱਠੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਾ ਚਾਹਿਆ। See the chapter |