Online Bible

- Advertisements -




ਰਸੂਲਾਂ 5:37 - ਪਵਿੱਤਰ ਬਾਈਬਲ

37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

37 ਉਹ ਦੇ ਪਿੱਛੋ ਮਰਦੁਮਸ਼ੁਮਾਰੀ ਦੇ ਦਿਨੀਂ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਰ ਜਿੰਨੇ ਉਹ ਨੂੰ ਮੰਨਦੇ ਸਨ ਸਭ ਛਿੰਨ ਭਿੰਨ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

37 ਇਸ ਦੇ ਬਾਅਦ ਜਨ-ਗਣਨਾ ਦੇ ਦਿਨਾਂ ਵਿੱਚ ਗਲੀਲ ਨਿਵਾਸੀ ਯਹੂਦਾਹ ਉੱਠਿਆ ਅਤੇ ਆਪਣੇ ਅੰਦੋਲਨ ਰਾਹੀਂ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ । ਪਰ ਉਹ ਵੀ ਮਾਰਿਆ ਗਿਆ ਅਤੇ ਉਸ ਦੇ ਪਿੱਛੇ ਚੱਲਣ ਵਾਲੇ ਵੀ ਤਿੱਤਰ-ਬਿੱਤਰ ਹੋ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

37 ਉਸਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।

See the chapter Copy

Punjabi Standard Bible

37 ਇਸ ਤੋਂ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਆਪਣੇ ਪਿੱਛੇ ਲਾ ਲਿਆ। ਪਰ ਉਹ ਵੀ ਨਾਸ ਹੋ ਗਿਆ ਅਤੇ ਜਿੰਨੇ ਉਸ ਦੀ ਮੰਨਦੇ ਸਨ ਸਭ ਖਿੰਡ ਗਏ।

See the chapter Copy




ਰਸੂਲਾਂ 5:37

Follow us:

Advertisements


Advertisements