Online Bible

- Advertisements -




ਰਸੂਲਾਂ 5:38 - ਪਵਿੱਤਰ ਬਾਈਬਲ

38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

38 ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਭਈ ਇਨ੍ਹਾਂ ਮਨੁੱਖਾਂ ਤੋਂ ਲਾਂਭੇ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਮੱਤ ਅਰ ਇਹ ਕੰਮ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਊ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

38 ਇਸ ਲਈ ਇਸ ਮਾਮਲੇ ਵਿੱਚ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਹਨਾਂ ਆਦਮੀਆਂ ਤੋਂ ਦੂਰ ਹੀ ਰਹੋ ਅਤੇ ਇਹਨਾਂ ਨੂੰ ਛੱਡ ਦਿਓ ਕਿਉਂਕਿ ਜੇਕਰ ਇਹ ਯੋਜਨਾ ਜਾਂ ਕੰਮ ਆਦਮੀਆਂ ਵੱਲੋਂ ਹੈ ਤਾਂ ਇਹ ਆਪ ਹੀ ਖ਼ਤਮ ਹੋ ਜਾਵੇਗਾ

See the chapter Copy

ਪੰਜਾਬੀ ਮੌਜੂਦਾ ਤਰਜਮਾ

38 ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕਿਰਿਆ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ।

See the chapter Copy

Punjabi Standard Bible

38 ਸੋ ਹੁਣ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਪਰੇ ਰਹੋ ਅਤੇ ਉਨ੍ਹਾਂ ਨੂੰ ਛੱਡ ਦਿਓ, ਕਿਉਂਕਿ ਜੇ ਇਹ ਯੋਜਨਾ ਜਾਂ ਕੰਮ ਮਨੁੱਖਾਂ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗਾ।

See the chapter Copy




ਰਸੂਲਾਂ 5:38

Follow us:

Advertisements


Advertisements