Online Bible

- Advertisements -




ਰਸੂਲਾਂ 5:39 - ਪਵਿੱਤਰ ਬਾਈਬਲ

39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।

See the chapter Copy

ਪਵਿੱਤਰ ਬਾਈਬਲ O.V. Bible (BSI)

39 ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

39 ਪਰ ਜੇਕਰ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਸ ਨੂੰ ਖ਼ਤਮ ਨਹੀਂ ਕਰ ਸਕੋਗੇ ਸਗੋਂ ਹੋ ਸਕਦਾ ਹੈ ਕਿ ਤੁਸੀਂ ਆਪਣੇ ਆਪ ਨੂੰ ਪਰਮੇਸ਼ਰ ਦੇ ਵਿਰੁੱਧ ਲੜਦੇ ਦੇਖੋ ।” ਉਹਨਾਂ ਨੇ ਇਹ ਗੱਲ ਮੰਨ ਲਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

39 ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਕਰ ਸਕੋਗੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।”

See the chapter Copy

Punjabi Standard Bible

39 ਪਰ ਜੇ ਇਹ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਨ੍ਹਾਂ ਨੂੰ ਨਸ਼ਟ ਨਹੀਂ ਕਰ ਸਕੋਗੇ; ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਪਰਮੇਸ਼ਰ ਦਾ ਵਿਰੋਧ ਕਰਨ ਵਾਲੇ ਠਹਿਰੋ।” ਤਦ ਉਨ੍ਹਾਂ ਨੇ ਉਸ ਦੀ ਮੰਨ ਲਈ

See the chapter Copy




ਰਸੂਲਾਂ 5:39

Follow us:

Advertisements


Advertisements