Online Bible

- Advertisements -




ਰਸੂਲਾਂ 5:4 - ਪਵਿੱਤਰ ਬਾਈਬਲ

4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾ? ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀ? ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਕੀ ਵੇਚੇ ਜਾਣ ਤੋਂ ਪਹਿਲਾਂ ਜਾਇਦਾਦ ਤੇਰੀ ਨਹੀਂ ਸੀ ? ਅਤੇ ਵਿਕਣ ਤੋਂ ਬਾਅਦ ਇਸ ਦਾ ਧਨ ਤੇਰੇ ਅਧਿਕਾਰ ਵਿੱਚ ਨਹੀਂ ਸੀ ? ਫਿਰ ਤੂੰ ਇਹ ਕੰਮ ਕਰਨ ਦਾ ਵਿਚਾਰ ਆਪਣੇ ਦਿਲ ਵਿੱਚ ਕਿਉਂ ਕੀਤਾ ? ਤੂੰ ਮਨੁੱਖਾਂ ਦੇ ਨਾਲ ਨਹੀਂ ਸਗੋਂ ਪਰਮੇਸ਼ਰ ਦੇ ਨਾਲ ਝੂਠ ਬੋਲਿਆ ਹੈ !”

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਕੀ ਉਹ ਜ਼ਮੀਨ ਵੇਚਣ ਤੋਂ ਪਹਿਲਾਂ ਤੁਹਾਡੀ ਨਹੀਂ ਸੀ? ਅਤੇ ਇਸ ਨੂੰ ਵੇਚਣ ਤੋਂ ਬਾਅਦ, ਕੀ ਤੁਹਾਡੇ ਕੋਲ ਪੈਸੇ ਨਹੀਂ ਸਨ? ਕਿਹੜੀ ਚੀਜ਼ ਨੇ ਤੁਹਾਨੂੰ ਅਜਿਹਾ ਸੋਚਣ ਲਈ ਮਜਬੂਰ ਕੀਤਾ? ਤੁਸੀਂ ਕੇਵਲ ਇਨਸਾਨਾਂ ਨਾਲ ਨਹੀਂ, ਪਰ ਪਰਮੇਸ਼ਵਰ ਨਾਲ ਝੂਠ ਬੋਲਿਆ ਹੈ।”

See the chapter Copy

Punjabi Standard Bible

4 ਜਦੋਂ ਇਹ ਤੇਰੇ ਕੋਲ ਸੀ ਤਾਂ ਤੇਰਾ ਨਾ ਸੀ, ਅਤੇ ਜਦੋਂ ਵੇਚਿਆ ਗਿਆ, ਕੀ ਤੇਰੇ ਅਧਿਕਾਰ ਵਿੱਚ ਨਹੀਂ ਸੀ? ਤੂੰ ਆਪਣੇ ਮਨ ਵਿੱਚ ਇਹ ਗੱਲ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ, ਸਗੋਂ ਪਰਮੇਸ਼ਰ ਨਾਲ ਝੂਠ ਬੋਲਿਆ ਹੈ।”

See the chapter Copy




ਰਸੂਲਾਂ 5:4

Follow us:

Advertisements


Advertisements