ਰਸੂਲਾਂ 5:40 - ਪਵਿੱਤਰ ਬਾਈਬਲ40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)40 ਉਨ੍ਹਾਂ ਨੇ ਉਹ ਦੀ ਮੰਨ ਲਈ ਅਰ ਜਾਂ ਰਸੂਲਾਂ ਨੂੰ ਕੋਲ ਸੱਦਿਆ ਤਾਂ ਮਾਰ ਕੁੱਟ ਕੇ ਓਹਨਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫੇਰ ਓਹਨਾਂ ਨੂੰ ਛੱਡ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)40 ਉਹਨਾਂ ਨੇ ਰਸੂਲਾਂ ਨੂੰ ਸੱਦਿਆ, ਉਹਨਾਂ ਨੂੰ ਕੁਟਵਾਇਆ ਅਤੇ ਇਹ ਹੁਕਮ ਦੇ ਕੇ ਕਿ ਯਿਸੂ ਦਾ ਨਾਮ ਲੈ ਕੇ ਫਿਰ ਨਾ ਬੋਲਣਾ ਅਤੇ ਉਹਨਾਂ ਨੂੰ ਛੱਡ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ40 ਉਸਦੇ ਭਾਸ਼ਣ ਨੇ ਉਨ੍ਹਾਂ ਨੂੰ ਪ੍ਰੇਰਿਆ। ਉਨ੍ਹਾਂ ਨੇ ਰਸੂਲਾਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਉਨ੍ਹਾਂ ਨੂੰ ਹੁਕਮ ਦਿੱਤਾ ਜੋ ਯਿਸ਼ੂ ਦੇ ਨਾਮ ਦਾ ਪ੍ਰਚਾਰ ਨਾ ਕਰਨਾ, ਫਿਰ ਉਨ੍ਹਾਂ ਨੂੰ ਛੱਡ ਦਿੱਤਾ। See the chapterPunjabi Standard Bible40 ਅਤੇ ਰਸੂਲਾਂ ਨੂੰ ਸੱਦ ਕੇ ਕੁਟਵਾਇਆ ਅਤੇ ਹਿਦਾਇਤ ਕੀਤੀ ਕਿ ਯਿਸੂ ਦੇ ਨਾਮ ਵਿੱਚ ਨਾ ਬੋਲਣਾ; ਫਿਰ ਉਨ੍ਹਾਂ ਨੂੰ ਨਾ ਜਾਣ ਦਿੱਤਾ। See the chapter |