ਰਸੂਲਾਂ 5:7 - ਪਵਿੱਤਰ ਬਾਈਬਲ7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ। See the chapterਪਵਿੱਤਰ ਬਾਈਬਲ O.V. Bible (BSI)7 ਤਾਂ ਤਿੰਨਾਂ ਘੰਟਿਆਂ ਦੇ ਪਿੱਛੋਂ ਉਹ ਦੀ ਤੀਵੀਂ ਇਹ ਵਿਥਿਆ ਨਾ ਜਾਣ ਕੇ ਹੀ ਅੰਦਰ ਆਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ। See the chapterਪਵਿੱਤਰ ਬਾਈਬਲ (Revised Common Language North American Edition)7 ਲਗਭਗ ਤਿੰਨ ਘੰਟੇ ਦੇ ਬਾਅਦ ਉਸ ਦੀ ਪਤਨੀ ਜਿਹੜੀ ਇਸ ਘਟਨਾ ਨੂੰ ਨਹੀਂ ਜਾਣਦੀ ਸੀ, ਅੰਦਰ ਆਈ । See the chapterਪੰਜਾਬੀ ਮੌਜੂਦਾ ਤਰਜਮਾ7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ। See the chapterPunjabi Standard Bible7 ਫਿਰ ਲਗਭਗ ਤਿੰਨ ਘੰਟੇ ਬਾਅਦ ਉਸ ਦੀ ਪਤਨੀ, ਜੋ ਵਾਪਰਿਆ ਸੀ ਨਾ ਜਾਣਦੇ ਹੋਏ, ਅੰਦਰ ਆਈ। See the chapter |