Online Bible

- Advertisements -




ਰਸੂਲਾਂ 5:8 - ਪਵਿੱਤਰ ਬਾਈਬਲ

8 ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਦ ਪਤਰਸ ਨੇ ਉਹ ਨੂੰ ਅੱਗੋਂ ਆਖਿਆ ਕਿ ਮੈਨੂੰ ਦੱਸ, ਤੁਸਾਂ ਉਹ ਖੇਤ ਐੱਨੇ ਹੀ ਨੂੰ ਵੇਚਿਆ? ਉਹ ਬੋਲੀ, ਆਹੋ ਐੱਨੇ ਹੀ ਨੂੰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਪਤਰਸ ਨੇ ਉਸ ਤੋਂ ਪੁੱਛਿਆ, “ਮੈਨੂੰ ਦੱਸ, ਕੀ ਤੁਸੀਂ ਇਹ ਜਾਇਦਾਦ ਇੰਨੇ ਦੀ ਹੀ ਵੇਚੀ ਸੀ ?” ਉਸ ਨੇ ਉੱਤਰ ਦਿੱਤਾ, “ਜੀ ਹਾਂ, ਇੰਨੇ ਦੀ ਹੀ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਪਤਰਸ ਨੇ ਉਸ ਨੂੰ ਪੁੱਛਿਆ, ਮੈਨੂੰ ਦੱਸੋ, ਕੀ ਤੁਸੀਂ ਅਤੇ ਹਨਾਨਿਯਾਹ ਨੇ ਉਹ ਖੇਤ ਐਨੇ ਹੀ ਪੈਸਇਆ ਵਿੱਚ ਹੀ ਵੇਚਿਆ ਹੈ? “ਹਾਂ,” ਉਸਨੇ ਜਵਾਬ ਦਿੱਤਾ, “ਐਨੇ ਨੂੰ ਹੀ ਵੇਚਿਆ ਹੈ।”

See the chapter Copy

Punjabi Standard Bible

8 ਤਦ ਪਤਰਸ ਨੇ ਉਸ ਨੂੰ ਕਿਹਾ, “ਮੈਨੂੰ ਦੱਸ, ਕੀ ਤੁਸੀਂ ਖੇਤ ਐਨੇ ਦਾ ਹੀ ਵੇਚਿਆ?” ਉਸ ਨੇ ਕਿਹਾ, “ਹਾਂ, ਐਨੇ ਦਾ ਹੀ।”

See the chapter Copy




ਰਸੂਲਾਂ 5:8

Follow us:

Advertisements


Advertisements