ਕੁਲੁੱਸੈ 1:14 - ਪਵਿੱਤਰ ਬਾਈਬਲ14 ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ। See the chapterਪਵਿੱਤਰ ਬਾਈਬਲ O.V. Bible (BSI)14 ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)14 ਜਿਹਨਾਂ ਦੇ ਦੁਆਰਾ ਸਾਨੂੰ ਆਜ਼ਾਦੀ ਅਤੇ ਪਾਪਾਂ ਤੋਂ ਮਾਫ਼ੀ ਮਿਲੀ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਉਸ ਦੇ ਵਿੱਚ ਸਾਨੂੰ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਹੈ। See the chapterPunjabi Standard Bible14 ਉਸੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਪ੍ਰਾਪਤ ਹੁੰਦੀ ਹੈ। See the chapter |