ਕੁਲੁੱਸੈ 1:18 - ਪਵਿੱਤਰ ਬਾਈਬਲ18 ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)18 ਮਸੀਹ ਆਪਣੇ ਸਰੀਰ ਭਾਵ ਕਲੀਸੀਯਾ ਦੇ ਸਿਰ ਹਨ ਅਤੇ ਉਸ ਦਾ ਆਰੰਭ ਹਨ । ਉਹ ਸਭ ਤੋਂ ਪਹਿਲਾਂ ਮੁਰਦਿਆਂ ਵਿੱਚੋਂ ਜੀਅ ਉੱਠੇ ਤਾਂ ਜੋ ਉਹ ਸਾਰੀਆਂ ਚੀਜ਼ਾਂ ਵਿੱਚ ਸਭ ਤੋਂ ਉੱਚੀ ਥਾਂ ਪ੍ਰਾਪਤ ਕਰਨ । See the chapterਪੰਜਾਬੀ ਮੌਜੂਦਾ ਤਰਜਮਾ18 ਅਤੇ ਉਹ ਸਰੀਰ, ਅਰਥਾਤ ਕਲੀਸਿਆ ਦਾ ਸਿਰ ਹੈ; ਉਹ ਸ਼ੁਰੂਆਤ ਅਤੇ ਮੁਰਦਿਆਂ ਵਿੱਚੋਂ ਜੇਠੇ ਹੈ, ਤਾਂ ਕਿ ਹਰ ਚੀਜ਼ ਵਿੱਚ ਉਹ ਸਰਬੋਤਮ ਹੋਣ। See the chapterPunjabi Standard Bible18 ਉਹ ਦੇਹ ਅਰਥਾਤ ਕਲੀਸਿਯਾ ਦਾ ਸਿਰ ਹੈ; ਉਹੀ ਅਰੰਭ ਹੈ ਅਤੇ ਮੁਰਦਿਆਂ ਵਿੱਚੋਂ ਜੇਠਾ ਹੈ ਤਾਂਕਿ ਸਭਨਾਂ ਗੱਲਾਂ ਵਿੱਚ ਪਹਿਲਾ ਸਥਾਨ ਉਸੇ ਨੂੰ ਮਿਲੇ। See the chapter |