ਕੁਲੁੱਸੈ 1:5 - ਪਵਿੱਤਰ ਬਾਈਬਲ5 ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ। See the chapterਪਵਿੱਤਰ ਬਾਈਬਲ O.V. Bible (BSI)5 ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ। See the chapterਪਵਿੱਤਰ ਬਾਈਬਲ (Revised Common Language North American Edition)5 ਇਸ ਦਾ ਸ੍ਰੋਤ ਉਹ ਉਮੀਦ ਹੈ ਜਿਹੜੀ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਅਤ ਹੈ ਜਿਸ ਦੇ ਬਾਰੇ ਤੁਸੀਂ ਉਸ ਸਮੇਂ ਸੁਣਿਆ ਜਦੋਂ ਤੁਹਾਡੇ ਕੋਲ ਸੱਚ ਦਾ ਸੰਦੇਸ਼ ਭਾਵ ਸ਼ੁਭ ਸਮਾਚਾਰ ਪਹਿਲੀ ਵਾਰ ਆਇਆ । See the chapterਪੰਜਾਬੀ ਮੌਜੂਦਾ ਤਰਜਮਾ5 ਉਹਨਾਂ ਦਾ ਅਧਾਰ ਨਿਹਚਾ ਅਤੇ ਪਿਆਰ ਹੈ ਜੋ ਤੁਹਾਡੇ ਲਈ ਸਵਰਗ ਵਿੱਚਲੀ ਉਮੀਦ ਤੋਂ ਪੈਦਾ ਹੁੰਦਾ ਹੈ ਅਤੇ ਜਿਸ ਬਾਰੇ ਤੁਸੀਂ ਖੁਸ਼ਖ਼ਬਰੀ ਦੇ ਸੱਚੇ ਸੰਦੇਸ਼ ਵਿੱਚ ਪਹਿਲਾਂ ਹੀ ਸੁਣਿਆ ਹੈ। See the chapterPunjabi Standard Bible5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ, ਜਿਸ ਦੇ ਵਿਖੇ ਤੁਸੀਂ ਸੱਚੇ ਵਚਨ ਅਰਥਾਤ ਉਸ ਖੁਸ਼ਖ਼ਬਰੀ ਵਿੱਚ ਪਹਿਲਾਂ ਹੀ ਸੁਣ ਚੁੱਕੇ ਹੋ See the chapter |