ਕੁਲੁੱਸੈ 1:8 - ਪਵਿੱਤਰ ਬਾਈਬਲ8 ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ। See the chapterਪਵਿੱਤਰ ਬਾਈਬਲ O.V. Bible (BSI)8 ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ। See the chapterਪਵਿੱਤਰ ਬਾਈਬਲ (Revised Common Language North American Edition)8 ਉਸ ਨੇ ਸਾਨੂੰ ਤੁਹਾਡੇ ਉਸ ਪਿਆਰ ਦੇ ਬਾਰੇ ਸਮਾਚਾਰ ਦਿੱਤਾ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦੇ ਦੁਆਰਾ ਮਿਲਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਜਿਸਨੇ ਸਾਨੂੰ ਆਤਮਾ ਵਿੱਚ ਤੁਹਾਡੇ ਪਿਆਰ ਬਾਰੇ ਦੱਸਿਆ ਹੈ। See the chapterPunjabi Standard Bible8 ਉਸੇ ਨੇ ਤੁਹਾਡੇ ਉਸ ਪ੍ਰੇਮ ਨੂੰ ਜੋ ਆਤਮਾ ਵਿੱਚ ਹੈ, ਸਾਡੇ ਉੱਤੇ ਪਰਗਟ ਕੀਤਾ। See the chapter |