Online Bible

- Advertisements -




ਕੁਲੁੱਸੈ 2:10 - ਪਵਿੱਤਰ ਬਾਈਬਲ

10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਅਤੇ ਮਸੀਹ ਵਿੱਚ ਹੀ ਤੁਸੀਂ ਸੰਪੂਰਨਤਾ ਪ੍ਰਾਪਤ ਕਰਦੇ ਹੋ ਜਿਹੜੇ ਸੰਸਾਰ ਦੀਆਂ ਸਾਰੀਆਂ ਸ਼ਕਤੀਆਂ ਅਤੇ ਅਧਿਕਾਰੀਆਂ ਦੇ ਸਿਰ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ।

See the chapter Copy

Punjabi Standard Bible

10 ਅਤੇ ਤੁਸੀਂ ਵੀ ਉਸੇ ਵਿੱਚ ਭਰਪੂਰ ਕੀਤੇ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।

See the chapter Copy




ਕੁਲੁੱਸੈ 2:10

Follow us:

Advertisements


Advertisements