ਕੁਲੁੱਸੈ 2:13 - ਪਵਿੱਤਰ ਬਾਈਬਲ13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ। See the chapterਪਵਿੱਤਰ ਬਾਈਬਲ (Revised Common Language North American Edition)13 ਤੁਸੀਂ ਆਪਣੇ ਪਾਪਾਂ ਦੇ ਕਾਰਨ ਅਤੇ ਸਰੀਰ ਵੱਲੋਂ ਅਸੁੰਨਤੀ ਹੋਣ ਦੇ ਕਾਰਨ ਮੁਰਦਾ ਸੀ ਪਰ ਫਿਰ ਵੀ ਪਰਮੇਸ਼ਰ ਨੇ ਤੁਹਾਨੂੰ ਮਸੀਹ ਦੇ ਨਾਲ ਜਿਊਂਦਾ ਕੀਤਾ ਹੈ । ਉਹਨਾਂ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ ਹਨ । See the chapterਪੰਜਾਬੀ ਮੌਜੂਦਾ ਤਰਜਮਾ13 ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ, See the chapterPunjabi Standard Bible13 ਉਸ ਨੇ ਤੁਹਾਨੂੰ ਵੀ ਜੋ ਆਪਣੇ ਅਪਰਾਧਾਂ ਵਿੱਚ ਮੁਰਦਾ ਅਤੇ ਆਪਣੇ ਸਰੀਰ ਵਿੱਚ ਅਸੁੰਨਤੀ ਸੀ, ਮਸੀਹ ਦੇ ਨਾਲ ਜਿਵਾਇਆ। ਉਸ ਨੇ ਸਾਡੇ ਸਾਰੇ ਅਪਰਾਧਾਂ ਨੂੰ ਮਾਫ਼ ਕਰਕੇ See the chapter |