ਕੁਲੁੱਸੈ 2:14 - ਪਵਿੱਤਰ ਬਾਈਬਲ14 ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ। See the chapterਪਵਿੱਤਰ ਬਾਈਬਲ (Revised Common Language North American Edition)14 ਉਹਨਾਂ ਨੇ ਉਸ ਕਰਜ਼ੇ ਦੇ ਖਾਤੇ ਨੂੰ ਰੱਦ ਕਰ ਦਿੱਤਾ ਹੈ ਜਿਹੜਾ ਸਾਡੇ ਕੋਲੋਂ ਵਿਵਸਥਾ ਦੀ ਪੂਰਤੀ ਦੀ ਮੰਗ ਕਰਦਾ ਸੀ । ਉਹ ਸਾਡਾ ਵਿਰੋਧੀ ਸੀ ਪਰ ਪਰਮੇਸ਼ਰ ਨੇ ਉਸ ਨੂੰ ਸਲੀਬ ਉੱਤੇ ਕਿੱਲਾਂ ਨਾਲ ਟੰਗ ਕੇ ਉਸ ਕਰਜ਼ੇ ਨੂੰ ਮਿਟਾ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ14 ਸਾਡੇ ਕਾਨੂੰਨੀ ਰਿਣ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਇਸਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ। See the chapterPunjabi Standard Bible14 ਬਿਧੀਆਂ ਦੀ ਉਸ ਲਿਖਤ ਨੂੰ ਜੋ ਸਾਡੇ ਵਿਰੁੱਧ ਸੀ, ਮਿਟਾ ਸੁੱਟਿਆ ਅਤੇ ਇਸ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਸਾਹਮਣਿਓਂ ਹਟਾ ਦਿੱਤਾ। See the chapter |