ਕੁਲੁੱਸੈ 2:16 - ਪਵਿੱਤਰ ਬਾਈਬਲ16 ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ। See the chapterਪਵਿੱਤਰ ਬਾਈਬਲ O.V. Bible (BSI)16 ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। See the chapterਪਵਿੱਤਰ ਬਾਈਬਲ (Revised Common Language North American Edition)16 ਇਸ ਲਈ ਹੁਣ ਕੋਈ ਤੁਹਾਡੇ ਉੱਤੇ ਖਾਣ-ਪੀਣ, ਕਿਸੇ ਤਿਉਹਾਰ ਦੇ ਮਨਾਉਣ, ਨਵੇਂ ਚੰਦ ਅਤੇ ਸਬਤ ਨੂੰ ਮੰਨਣ ਦੇ ਸੰਬੰਧ ਵਿੱਚ ਦੋਸ਼ ਨਾ ਲਾਵੇ । See the chapterਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ। See the chapterPunjabi Standard Bible16 ਇਸ ਲਈ ਖਾਣ-ਪੀਣ ਜਾਂ ਤਿਉਹਾਰ ਜਾਂ ਨਵੇਂ ਚੰਦ ਜਾਂ ਸਬਤ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ। See the chapter |