ਕੁਲੁੱਸੈ 2:17 - ਪਵਿੱਤਰ ਬਾਈਬਲ17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)17 ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਕਿਉਂਕਿ ਇਹ ਸਭ ਅੱਗੇ ਆਉਣ ਵਾਲੀਆਂ ਚੀਜ਼ਾਂ ਦਾ ਚਿੰਨ੍ਹ ਹਨ, ਅਸਲੀਅਤ ਤਾਂ ਮਸੀਹ ਵਿੱਚ ਹੀ ਹੈ । See the chapterਪੰਜਾਬੀ ਮੌਜੂਦਾ ਤਰਜਮਾ17 ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ। See the chapterPunjabi Standard Bible17 ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ। See the chapter |