ਕੁਲੁੱਸੈ 2:3 - ਪਵਿੱਤਰ ਬਾਈਬਲ3 ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ। See the chapterਪਵਿੱਤਰ ਬਾਈਬਲ O.V. Bible (BSI)3 ਜਿਹ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜਾਨੇ ਗੁਪਤ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ। See the chapterਪਵਿੱਤਰ ਬਾਈਬਲ (Revised Common Language North American Edition)3 ਮਸੀਹ ਵਿੱਚ ਹੀ ਪਰਮੇਸ਼ਰ ਦੀ ਸਾਰੀ ਬੁੱਧ ਅਤੇ ਗਿਆਨ ਦੇ ਖ਼ਜ਼ਾਨੇ ਛੁਪੇ ਹਨ । See the chapterਪੰਜਾਬੀ ਮੌਜੂਦਾ ਤਰਜਮਾ3 ਜਿਸ ਵਿੱਚ ਸਿਆਣਪ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਛੁਪੇ ਹੋਏ ਹਨ। See the chapterPunjabi Standard Bible3 ਉਸੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖਜ਼ਾਨੇ ਛੁਪੇ ਹੋਏ ਹਨ। See the chapter |