ਕੁਲੁੱਸੈ 2:5 - ਪਵਿੱਤਰ ਬਾਈਬਲ5 ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ। See the chapterਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)5 ਭਾਵੇਂ ਮੈਂ ਸਰੀਰਕ ਤੌਰ ਤੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਿਕ ਤੌਰ ਤੇ ਮੈਂ ਤੁਹਾਡੇ ਕੋਲ ਹਾਂ । ਮੈਂ ਬਹੁਤ ਖ਼ੁਸ਼ ਹਾਂ ਕਿ ਤੁਸੀਂ ਪੂਰੇ ਅਨੁਸ਼ਾਸਨ ਨਾਲ ਰਹਿ ਰਹੇ ਹੋ ਅਤੇ ਤੁਹਾਡਾ ਵਿਸ਼ਵਾਸ ਵੀ ਮਸੀਹ ਵਿੱਚ ਅਟੱਲ ਹੈ । See the chapterਪੰਜਾਬੀ ਮੌਜੂਦਾ ਤਰਜਮਾ5 ਕਿਉਂਕਿ ਭਾਵੇਂ ਮੈਂ ਸਰੀਰ ਵਿੱਚ ਤੁਹਾਡੇ ਤੋਂ ਗ਼ੈਰਹਾਜ਼ਰ ਹਾਂ, ਪਰ ਮੈਂ ਤੁਹਾਡੇ ਨਾਲ ਆਤਮਾ ਅਤੇ ਪ੍ਰਸੰਨਤਾ ਨਾਲ ਤੁਹਾਡੇ ਨਾਲ ਹਾਜ਼ਰੀ ਭਰਦਾ ਹਾਂ ਕਿ ਤੁਸੀਂ ਕਿੰਨੇ ਅਨੁਸ਼ਾਸਿਤ ਹੋ ਅਤੇ ਮਸੀਹ ਵਿੱਚ ਪੱਕੇ ਹੋ। See the chapterPunjabi Standard Bible5 ਕਿਉਂਕਿ ਸਰੀਰਕ ਤੌਰ 'ਤੇ ਭਾਵੇਂ ਮੈਂ ਤੁਹਾਡੇ ਤੋਂ ਦੂਰ ਹਾਂ, ਪਰ ਆਤਮਾ ਵਿੱਚ ਤੁਹਾਡੇ ਨਾਲ ਹਾਂ ਅਤੇ ਤੁਹਾਡੇ ਅਨੁਸ਼ਾਸਨ ਅਤੇ ਮਸੀਹ ਵਿੱਚ ਤੁਹਾਡੇ ਵਿਸ਼ਵਾਸ ਦੀ ਦ੍ਰਿੜ੍ਹਤਾ ਨੂੰ ਵੇਖ ਕੇ ਪ੍ਰਸੰਨ ਹੁੰਦਾ ਹਾਂ। See the chapter |