ਕੁਲੁੱਸੈ 2:7 - ਪਵਿੱਤਰ ਬਾਈਬਲ7 ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਜੜ੍ਹ ਫੜ ਕੇ ਅਤੇ ਉਹ ਦੇ ਉੱਤੇ ਉਸਰ ਕੇ ਅਤੇ ਆਪਣੀ ਨਿਹਚਾ ਵਿੱਚ ਦ੍ਰਿੜ੍ਹ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ ਧੰਨਵਾਦ ਬਾਹਲਾ ਕਰਦੇ ਜਾਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ। See the chapterਪਵਿੱਤਰ ਬਾਈਬਲ (Revised Common Language North American Edition)7 ਉਹਨਾਂ ਵਿੱਚ ਆਪਣੇ ਆਪ ਨੂੰ ਪੱਕਾ ਕਰੋ ਅਤੇ ਵੱਧਦੇ ਜਾਓ ਅਤੇ ਉਸ ਵਿਸ਼ਵਾਸ ਵਿੱਚ ਅਟੱਲ ਰਹੋ ਜਿਸ ਦੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ ਅਤੇ ਧੰਨਵਾਦ ਨਾਲ ਭਰਪੂਰ ਰਹੋ । See the chapterਪੰਜਾਬੀ ਮੌਜੂਦਾ ਤਰਜਮਾ7 ਜੜ੍ਹੋਂ ਬਣੀ ਹੋਈ ਹੈ ਅਤੇ ਉਸ ਵਿੱਚ ਸਥਿਰ ਹੋਈ, ਨਿਹਚਾ ਵਿੱਚ ਮਜ਼ਬੂਤ ਹੋਈ ਜਿਵੇਂ ਤੁਸੀਂ ਸਿਖਾਇਆ ਗਿਆ ਹੈ, ਅਤੇ ਧੰਨਵਾਦ ਨਾਲ ਭਰਪੂਰ ਹੋ। See the chapterPunjabi Standard Bible7 ਅਤੇ ਉਸੇ ਵਿੱਚ ਜੜ੍ਹ ਫੜ ਕੇ ਉੱਸਰਦੇ ਜਾਓ; ਜਿਵੇਂ ਤੁਹਾਨੂੰ ਸਿਖਾਇਆ ਗਿਆ, ਵਿਸ਼ਵਾਸ ਵਿੱਚ ਦ੍ਰਿੜ੍ਹ ਹੋ ਕੇ ਵਧੀਕ ਧੰਨਵਾਦ ਕਰਦੇ ਰਹੋ। See the chapter |