Online Bible

- Advertisements -




ਕੁਲੁੱਸੈ 2:8 - ਪਵਿੱਤਰ ਬਾਈਬਲ

8 ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸ ਦਾ ਧਿਆਨ ਰੱਖੋ ਕਿ ਕੋਈ ਤੁਹਾਨੂੰ ਖੋਖਲੇ ਅਤੇ ਝੂਠੇ ਦਾਰਸ਼ਨਿਕ ਵਿਚਾਰਾਂ ਦੇ ਆਧਾਰ ਤੇ ਕੈਦੀ ਨਾ ਬਣਾ ਲਵੇ ਕਿਉਂਕਿ ਅਜਿਹੇ ਵਿਚਾਰ ਮਸੀਹ ਤੋਂ ਨਹੀਂ ਸਗੋਂ ਮਨੁੱਖੀ ਰੀਤ ਅਤੇ ਸੰਸਾਰ ਦੀਆਂ ਝੂਠੀਆਂ ਆਤਮਾਵਾਂ ਦੇ ਅਨੁਸਾਰ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਸ ਨੂੰ ਵੇਖੋ ਕਿ ਕੋਈ ਵੀ ਤੁਹਾਨੂੰ ਖੋਖਲੇ ਅਤੇ ਧੋਖੇਬਾਜ਼ ਸਿੱਖਿਆ ਰਾਹੀਂ ਗ਼ੁਲਾਮ ਨਹੀਂ ਬਣਾਉਂਦਾ, ਜੋ ਮਨੁੱਖੀ ਪਰੰਪਰਾ ਅਤੇ ਮਸੀਹ ਦੀ ਬਜਾਏ ਇਸ ਸੰਸਾਰ ਦੇ ਮੂਲ ਅਧਿਆਤਮਿਕ ਸ਼ਕਤੀਆਂ ਤੇ ਨਿਰਭਰ ਕਰਦਾ ਹੈ।

See the chapter Copy

Punjabi Standard Bible

8 ਸਚੇਤ ਰਹੋ ਕਿ ਕੋਈ ਤੁਹਾਨੂੰ ਉਸ ਫ਼ਲਸਫ਼ੇ ਅਤੇ ਧੋਖੇ ਦੀਆਂ ਖੋਖਲੀਆਂ ਗੱਲਾਂ ਨਾਲ ਭਰਮਾ ਨਾ ਲਵੇ ਜੋ ਮਨੁੱਖਾਂ ਦੀ ਰੀਤ ਅਤੇ ਸੰਸਾਰ ਦੇ ਮੂਲ ਸਿਧਾਂਤਾਂ ਦੇ ਅਨੁਸਾਰ ਹੈ, ਨਾ ਕਿ ਮਸੀਹ ਦੇ ਅਨੁਸਾਰ।

See the chapter Copy




ਕੁਲੁੱਸੈ 2:8

Follow us:

Advertisements


Advertisements