Online Bible

- Advertisements -




ਕੁਲੁੱਸੈ 2:9 - ਪਵਿੱਤਰ ਬਾਈਬਲ

9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਮਸੀਹ ਵਿੱਚ ਪਰਮੇਸ਼ਰ ਦੀ ਸਾਰੀ ਸੰਪੂਰਨਤਾ ਸਰੀਰਕ ਰੂਪ ਵਿੱਚ ਵਾਸ ਕਰਦੀ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ।

See the chapter Copy

Punjabi Standard Bible

9 ਕਿਉਂਕਿ ਉਸੇ ਵਿੱਚ ਪਰਮੇਸ਼ਰਤਾਈ ਦੀ ਸਾਰੀ ਭਰਪੂਰੀ ਸਰੀਰਕ ਤੌਰ 'ਤੇ ਵਾਸ ਕਰਦੀ ਹੈ

See the chapter Copy




ਕੁਲੁੱਸੈ 2:9

Follow us:

Advertisements


Advertisements