ਕੁਲੁੱਸੈ 3:15 - ਪਵਿੱਤਰ ਬਾਈਬਲ15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। See the chapterਪਵਿੱਤਰ ਬਾਈਬਲ (Revised Common Language North American Edition)15 ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰਨ ਦਿਓ ਕਿਉਂਕਿ ਇਸੇ ਦੇ ਲਈ ਤੁਸੀਂ ਉਹਨਾਂ ਦੇ ਸਰੀਰ ਦਾ ਅੰਗ ਹੋਣ ਦੇ ਲਈ ਸੱਦੇ ਗਏ ਹੋ ਅਤੇ ਧੰਨਵਾਦ ਕਰਦੇ ਰਹੋ । See the chapterਪੰਜਾਬੀ ਮੌਜੂਦਾ ਤਰਜਮਾ15 ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰੋ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ। See the chapterPunjabi Standard Bible15 ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਵਿੱਚ ਰਾਜ ਕਰੇ ਜਿਸ ਦੇ ਲਈ ਤੁਸੀਂ ਇੱਕ ਦੇਹ ਵਿੱਚ ਬੁਲਾਏ ਵੀ ਗਏ; ਤੁਸੀਂ ਧੰਨਵਾਦੀ ਬਣੇ ਰਹੋ। See the chapter |