ਕੁਲੁੱਸੈ 3:2 - ਪਵਿੱਤਰ ਬਾਈਬਲ2 ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ। See the chapterਪਵਿੱਤਰ ਬਾਈਬਲ O.V. Bible (BSI)2 ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। See the chapterਪਵਿੱਤਰ ਬਾਈਬਲ (Revised Common Language North American Edition)2 ਆਪਣੇ ਮਨ ਸਵਰਗੀ ਚੀਜ਼ਾਂ ਉੱਤੇ ਲਾਵੋ ਨਾ ਕਿ ਧਰਤੀ ਦੀਆਂ ਚੀਜ਼ਾਂ ਉੱਤੇ । See the chapterਪੰਜਾਬੀ ਮੌਜੂਦਾ ਤਰਜਮਾ2 ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਉੱਤੇ ਲਾਓ, ਧਰਤੀ ਦੀਆਂ ਚੀਜ਼ਾਂ ਉੱਤੇ ਨਹੀਂ। See the chapterPunjabi Standard Bible2 ਉਤਾਂਹ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਕਿ ਧਰਤੀ ਦੀਆਂ ਗੱਲਾਂ ਉੱਤੇ। See the chapter |