Online Bible

- Advertisements -




ਕੁਲੁੱਸੈ 3:23 - ਪਵਿੱਤਰ ਬਾਈਬਲ

23 ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਜੋ ਕੁਝ ਤੁਸੀਂ ਕਰੋ ਸੋ ਚਿੱਤ ਲਾ ਕੇ ਪ੍ਰਭੁ ਦੇ ਲਈ ਕਰੋ, ਨਾ ਮਨੁੱਖਾਂ ਦੇ ਲਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਜੋ ਕੁਝ ਵੀ ਤੁਸੀਂ ਕਰੋ, ਪੂਰਾ ਦਿਲ ਲਾ ਕੇ ਇਸ ਤਰ੍ਹਾਂ ਕਰੋ, ਜਿਵੇਂ ਤੁਸੀਂ ਪ੍ਰਭੂ ਦੇ ਲਈ ਕਰ ਰਹੇ ਹੋ ਨਾ ਕਿ ਮਨੁੱਖਾਂ ਦੇ ਲਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ,

See the chapter Copy

Punjabi Standard Bible

23 ਤੁਸੀਂ ਜੋ ਵੀ ਕਰੋ ਮਨ ਤੋਂ ਕਰੋ ਜਿਵੇਂ ਕਿ ਪ੍ਰਭੂ ਦੇ ਲਈ, ਨਾ ਕਿ ਮਨੁੱਖਾਂ ਦੇ ਲਈ।

See the chapter Copy




ਕੁਲੁੱਸੈ 3:23

Follow us:

Advertisements


Advertisements